Today Horoscope Today Horoscope Today's Horoscope : ਇਸ ਰਾਸ਼ੀ ਵਾਲਿਆਂ ਦਾ ਆਰਥਕ ਪੱਖ ਮਜ਼ਬੂਤ ਹੋਵੇਗਾ, ਜਾਣੋ ਅੱਜ ਦਾ ਰਾਸ਼ੀਫਲ Publish Date:Fri, 10 Dec 2021 12:00 AM (IST) 10 ਦਸੰਬਰ, 2021 ਸ਼ੁਕਰਵਾਰ ਮੱਘਰ ਮਹੀਨਾ ਸ਼ੁਕਲ ਪੱਖ ਸਪਤਮੀ ਦਾ ਰਾਸ਼ੀਫਲ। ਅੱਜ ਦਾ ਰਾਹੂਕਾਲ : ਸਵੇਰੇ 10.30 ਵਜੇ ਤੋਂ 12.00 ਵਜੇ ਤਕ। ਅੱਜ ਦਾ ਦਿਸ਼ਾਸ਼ੂਲ : ਪੱਛਮ। ਕੱਲ੍ਹ ਦਾ ਦਿਸ਼ਾਸ਼ੂਲ : ਪੂਰਬ।